Loading date... | Loading Hijri date... | Loading time...

الكافرون

ਪੰਜਾਬੀ Translation with Arabic Quran Text

ਪੰਜਾਬੀ العربية
1 (ਹੇ ਨਬੀ!) ਆਖ ਦਿਓ ਕਿ ਹੇ (ਅੱਲਾਹ ਦੇ) ਇਨਕਾਰੀਓ! قُلْ يَٰٓأَيُّهَا ٱلْكَٰفِرُونَ. ﴿1﴾
2 ਮੈਂ ਉੱਕਾ ਹੀ ਇਹਨਾਂ (ਬੁਤਾਂ) ਦੀ ਬੰਦਗੀ ਨਹੀਂ ਕਰਦਾ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ। لَآ أَعْبُدُ مَا تَعْبُدُونَ. ﴿2﴾
3 ਅਤੇ ਨਾ ਹੀ ਤੁਸੀਂ ਉਸ (ਇੱਕੋ ਅੱਲਾਹ) ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ। وَلَآ أَنتُمْ عَٰبِدُونَ مَآ أَعْبُدُ. ﴿3﴾
4 ਅਤੇ ਨਾ ਹੀ ਮੈਂ ਉਹਨਾਂ ਦੀ ਬੰਦਗੀ ਕਰਨ ਵਾਲਾ ਹਾਂ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ। وَلَآ أَنَا۠ عَابِدٌۭ مَّا عَبَدتُّمْ. ﴿4﴾
5 ਅਤੇ ਨਾ ਤੁਸੀਂ ਉਸ ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ। وَلَآ أَنتُمْ عَٰبِدُونَ مَآ أَعْبُدُ. ﴿5﴾
6 (ਸੋ) ਤੁਹਾਡੇ ਲਈ ਤੁਹਾਡਾ ਦੀਨ (ਧਰਮ) ਅਤੇ ਮੇਰੇ ਲਈ ਮੇਰਾ ਦੀਨ। لَكُمْ دِينُكُمْ وَلِىَ دِينِ. ﴿6﴾