Loading date... | Loading Hijri date... | Loading time...

الفلق

ਪੰਜਾਬੀ Translation with Arabic Quran Text

ਪੰਜਾਬੀ العربية
1 (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ। قُلْ أَعُوذُ بِرَبِّ ٱلْفَلَقِ. ﴿1﴾
2 ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ। مِن شَرِّ مَا خَلَقَ. ﴿2﴾
3 ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ। وَمِن شَرِّ غَاسِقٍ إِذَا وَقَبَ. ﴿3﴾
4 ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ। وَمِن شَرِّ ٱلنَّفَّٰثَٰتِ فِى ٱلْعُقَدِ. ﴿4﴾
5 ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ। وَمِن شَرِّ حَاسِدٍ إِذَا حَسَدَ. ﴿5﴾